Bible Language

Isaiah 37:19 (NLV) New Life Verson

Versions

PAV   ਅਤੇ ਓਹਨਾਂ ਨੇ ਉਨ੍ਹਾਂ ਦੇ ਦਿਓਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਓਹ ਦਿਓਤੇ ਵੀ ਨਹੀਂ ਸਨ ਪਰ ਆਦਮੀ ਦੀ ਦਸਤਕਾਰੀ, ਲੱਕੜੀ ਅਰ ਪੱਥਰ ਸਨ, ਸੋ ਓਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ
IRVPA   ਅਤੇ ਉਹਨਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਉਹ ਦੇਵਤੇ ਨਹੀਂ ਸਨ ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।