Bible Language

Isaiah 37:27 (NLV) New Life Verson

Versions

PAV   ਸੋ ਓਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਾਬਰ ਗਏ ਅਰ ਬੇਕਲ ਕੀਤੇ ਗਏ, ਉਹ ਖੇਤ ਦਾ ਸਾਗ ਪੱਤ ਅਤੇ ਹਰੀ ਅੰਗੂਰੀ, ਅਤੇ ਛੱਤ ਉੱਤੇ ਦੇ ਘਾਹ ਅਰ ਉਸ ਅੰਨ ਵਾਂਙੁ ਹੋ ਗਏ, ਜੋ ਉੱਗਣੋਂ ਅਗੇਤਰਾ ਹੀ ਸੁੱਕ ਜਾਵੇ।
IRVPA   ਇਸ ਕਾਰਨ ਉਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ, ਛੱਤ ਉੱਤੇ ਦੇ ਘਾਹ ਅਤੇ ਉਸ ਅੰਨ ਵਾਂਗੂੰ ਹੋ ਗਏ ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ। PEPS