Bible Language

Isaiah 37:30 (NLV) New Life Verson

Versions

PAV   ਅਤੇ ਤੇਰੇ ਲਈ ਇਹ ਨਿਸ਼ਾਨ ਹੋਵੇਗਾ, ਇਸ ਵਰਹੇ ਉਹ ਖਾਓ ਜੋ ਆਪ ਉੱਗੇ, ਦੂਜੇ ਵਰਹੇ ਉਹ ਜੋ ਉਸ ਤੋਂ ਉੱਗੇ, ਅਤੇ ਤੀਜੇ ਵਰਹੇ ਬੀਜੋ, ਵੱਢੋ, ਅੰਗੂਰੀ ਬਾਗ ਲਾਓ ਅਰ ਓਹਨਾਂ ਦਾ ਫਲ ਖਾਓ।
IRVPA   ਅਤੇ ਤੇਰੇ ਲਈ ਇਹ ਨਿਸ਼ਾਨ ਹੋਵੇਗਾ, ਇਸ ਸਾਲ ਤੁਸੀਂ ਉਹ ਖਾਓ ਜੋ ਆਪ ਉੱਗੇ, ਦੂਜੇ ਸਾਲ ਉਹ ਜੋ ਉਸ ਤੋਂ ਉੱਗੇ, ਅਤੇ ਤੀਜੇ ਸਾਲ ਵਿੱਚ ਬੀ ਬੀਜੋ, ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।