Bible Language

Isaiah 3:12 (NLV) New Life Verson

Versions

PAV   ਮੇਰੀ ਪਰਜਾ! ਬੱਚੇ ਓਹਨਾਂ ਨੂੰ ਜਿੱਚ ਕਰਦੇ, ਅਤੇ ਤੀਵੀਆਂ ਓਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭੁਲਾਉਂਦੇ ਹਨ, ਅਤੇ ਤੇਰੇ ਮਾਰਗਾਂ ਦੀ ਸੇਧ ਮਿਟਾ ਦਿੰਦੇ ਹਨ ।।
IRVPA   ਮੇਰੀ ਪਰਜਾ! ਬੱਚੇ ਉਹਨਾਂ ਉੱਤੇ ਅਨ੍ਹੇਰ ਕਰਦੇ, ਅਤੇ ਔਰਤਾਂ ਉਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭਟਕਾਉਂਦੇ ਹਨ, ਅਤੇ ਤੇਰੇ ਸਿੱਧੇ ਮਾਰਗਾਂ ਨੂੰ ਮਿਟਾ ਦਿੰਦੇ ਹਨ। PS