Bible Language

Isaiah 3:14 (NLV) New Life Verson

Versions

PAV   ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਸਰਦਾਰਾਂ ਦੇ ਨਿਆਉਂ ਲਈ ਆਵੇਗਾ, ਪਰ ਤੁਸੀਂ ਅੰਗੂਰੀ ਬਾਗ ਚੱਟ ਲਿਆ ਹੈ, ਮਸਕੀਨਾਂ ਦੀ ਲੁੱਟ ਤੁਹਾਡੇ ਘਰਾਂ ਵਿੱਚ ਹੈ।
IRVPA   ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ਼ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੁੱਟ ਤੁਹਾਡੇ ਹੀ ਘਰਾਂ ਵਿੱਚ ਹੈ।