Bible Language

Isaiah 3:9 (NLV) New Life Verson

Versions

PAV   ਓਹਨਾਂ ਦੇ ਮੁਖੜੇ ਦਾ ਰੂਪ ਓਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਓਹ ਆਪਣੇ ਆਪ ਨੂੰ ਸਦੂਮ ਵਾਂਙੁ ਪਰਗਟ ਕਰਦੇ ਹਨ, ਓਹ ਉਹ ਨੂੰ ਲੁਕਾਉਂਦੇ ਨਹੀਂ, - ਹਾਇ ਓਹਨਾਂ ਦੀ ਜਾਨ ਉੱਤੇ! ਓਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।
IRVPA   ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਏ ਉਹਨਾਂ ਦੀ ਜਾਨ ਉੱਤੇ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।