Bible Language

Isaiah 40:4 (NLV) New Life Verson

Versions

PAV   ਹਰੇਕ ਦੂਣ ਉੱਚੀ ਕੀਤੀ ਜਾਵੇਗੀ, ਅਤੇ ਹਰੇਕ ਪਹਾੜ ਅਰ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਲਾ ਪੱਧਰਾ ਅਰ ਬਿਖਰੇ ਥਾਂ ਮਦਾਨ ਹੋਣਗੇ।
IRVPA   ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਥਾਂ ਸਿੱਧੇ ਕੀਤੇ ਜਾਣਗੇ।