Bible Language

Isaiah 43:10 (NLV) New Life Verson

Versions

PAV   ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਨਾਲੇ ਮੇਰਾ ਦਾਸ ਜਿਹ ਨੂੰ ਮੈਂ ਚੁਣਿਆ, ਭਈ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੈਥੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸਾਜਿਆ ਗਿਆ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।।
IRVPA   ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।