Bible Language

Isaiah 43:17 (NLV) New Life Verson

Versions

PAV   ਉਹ ਜੋ ਰਥ ਅਤੇ ਘੋੜਾ, ਫੌਜ ਅਰ ਸੂਰ ਬੀਰ ਬਾਹਰ ਲੈ ਆਉਂਦਾ ਹੈ, ਓਹ ਇਕੱਠੇ ਲੇਟ ਜਾਂਦੇ, ਓਹ ਉੱਠਣਗੇ ਨਾ, ਓਹ ਗੁਲ ਹੋ ਗਏ, ਓਹ ਬੱਤੀ ਵਾਂਙੁ ਬੁੱਝ ਗਏ।
IRVPA   ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ।