Bible Language

Isaiah 43:20 (NLV) New Life Verson

Versions

PAV   ਦਰਿੰਦੇ ਗਿੱਦੜ ਅਰ ਸ਼ੁਤਰ-ਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।
IRVPA   ਜੰਗਲੀ ਜਾਨਵਰ, ਗਿੱਦੜ ਅਤੇ ਸ਼ੁਤਰਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।