Bible Language

Isaiah 43:23 (NLV) New Life Verson

Versions

PAV   ਤੂੰ ਮੇਰੇ ਲਈ ਆਪਣੀਆਂ ਹੋਮ ਬਲੀਆਂ ਦੇ ਲੇਲੇ ਨਹੀਂ ਲਿਆਇਆ, ਤੈਂ ਆਪਣੀਆਂ ਬਲੀਆਂ ਨਾਲ ਮੈਨੂੰ ਆਦਰ ਨਹੀਂ ਦਿੱਤਾ। ਮੈਂ ਮੈਦੇ ਦੀ ਭੇਟ ਦਾ ਭਾਰ ਤੇਰੇ ਉੱਤੇ ਨਹੀਂ ਪਾਇਆ, ਨਾ ਲੋਬਾਨ ਨਾਲ ਤੈਨੂੰ ਅਕਾਇਆ।
IRVPA   ਤੂੰ ਮੇਰੇ ਲਈ ਆਪਣੀਆਂ ਹੋਮ ਬਲੀਆਂ ਦੇ ਲੇਲੇ ਨਹੀਂ ਲਿਆਇਆ, ਤੂੰ ਆਪਣੀਆਂ ਬਲੀਆਂ ਨਾਲ ਮੇਰਾ ਆਦਰ ਨਹੀਂ ਕੀਤਾ। ਮੈਂ ਮੈਦੇ ਦੀ ਭੇਟ ਦਾ ਭਾਰ ਤੇਰੇ ਉੱਤੇ ਨਹੀਂ ਪਾਇਆ, ਨਾ ਲੁਬਾਨ ਨਾਲ ਤੈਨੂੰ ਅਕਾਇਆ।