Bible Language

Isaiah 43:9 (NLV) New Life Verson

Versions

PAV   ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾ ਹੋਣ, ਓਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਓਹ ਆਪਣੇ ਗਵਾਹ ਲਿਆਉਣ, ਭਈ ਓਹ ਧਰਮੀ ਠਹਿਰਨ, ਯਾ ਓਹ ਸੁਣ ਕੇ ਆਖਣ, ਏਹ ਸਤ ਹੈ।
IRVPA   ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ।