Bible Language

Isaiah 45:7 (NLV) New Life Verson

Versions

PAV   ਮੈਂ ਚਾਨਣ ਦਾ ਸਿਰਜਣਹਾਰ ਅਤੇ ਅਨ੍ਹੇਰੇ ਦਾ ਕਰਤਾਰ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਏਹ ਸਾਰੇ ਕੰਮ ਕਰਦਾ ਹਾਂ।।
IRVPA   ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ।