Bible Language

Isaiah 4:3 (NLV) New Life Verson

Versions

PAV   ਅਤੇ ਐਉਂ ਹੋਵੇਗਾ ਕਿ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ ਉਹ ਪਵਿੱਤਰ ਅਖਵਾਏਗਾ, ਓਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ
IRVPA   ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ।