Bible Language

Isaiah 50:7 (NLV) New Life Verson

Versions

PAV   ਪ੍ਰਭੁ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਏਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਏਸ ਲਈ ਮੈਂ ਆਪਣਾ ਮੂੰਹ ਚਕ ਮਕ ਵਾਂਙੁ ਬਣਾਇਆ, ਅਤੇ ਮੈਂ ਜਾਣਦਾ ਹਾਂ ਭਈ ਮੈਂ ਲੱਜਿਆਵਾਨ ਨਾ ਹੋਵਾਂਗਾ।
IRVPA   ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ।