Bible Language

Isaiah 52:7 (NLV) New Life Verson

Versions

PAV   ਜਿਹੜਾ ਖੁਸ਼ ਖ਼ਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਸੁਣਾਉਂਦਾ, ਭਲਿਆਈ ਦੀ ਖੁਸ਼ ਖ਼ਬਰੀ ਲਿਆਉਂਦਾ, ਜਿਹੜਾ ਮਕੁਤੀ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।
IRVPA   ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।