Bible Language

Isaiah 52:8 (NLV) New Life Verson

Versions

PAV   ਤੇਰੇ ਰਾਖਿਆਂ ਦੀ ਅਵਾਜ਼! ਓਹ ਅਵਾਜ਼ ਚੁੱਕਦੇ, ਇਕੱਠੇ ਓਹ ਜੈਕਾਰੇ ਗਜਾਉਂਦੇ ਹਨ, ਓਹ ਅੱਖੋਂ ਅੱਖੀਂ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ।
IRVPA   ਤੇਰੇ ਰਾਖਿਆਂ ਦੀ ਅਵਾਜ਼ ਸੁਣ! ਉਹ ਅਵਾਜ਼ ਚੁੱਕਦੇ, ਇਕੱਠੇ ਉਹ ਜੈਕਾਰੇ ਗਜਾਉਂਦੇ ਹਨ, ਉਹ ਆਪਣੀਆਂ ਅੱਖਾਂ ਨਾਲ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ।