Bible Language

Isaiah 56:6 (NLV) New Life Verson

Versions

PAV   ਓਪਰੇ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਭਈ ਓਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨਾ ਪਲੀਤ ਕੀਤੇ ਮੰਨਦਾ, ਅਤੇ ਮੇਰੇ ਨਾਮ ਨੂੰ ਫੜੀ ਰੱਖਦਾ ਹੈ,
IRVPA   ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦਾ ਹੈ,