Bible Language

Isaiah 59:10 (NLV) New Life Verson

Versions

PAV   ਅਸੀਂ ਅੰਨ੍ਹਿਆਂ ਵਾਂਙੁ ਕੰਧ ਨੂੰ ਟੋਹੰਦੇ ਹਾਂ, ਅਤੇ ਓਹਨਾਂ ਵਾਂਙੁ ਜਿਨ੍ਹਾਂ ਦੀਆਂ ਅੱਖੀਆਂ ਨਹੀਂ ਅਸੀਂ ਟੋਹੰਦੇ ਹਾਂ, ਅਸੀਂ ਦੁਪਹਿਰ ਨੂੰ ਸੰਝ ਵਾਂਙੁ ਠੇਡਾ ਖਾਂਦੇ ਹਾਂ, ਅਸੀਂ ਮੋਟਿਆਂ ਤਾਜ਼ਿਆਂ ਵਿੱਚ ਮੁਰਦਿਆਂ ਵਾਂਙੁ ਹਾਂ।
IRVPA   ਅਸੀਂ ਅੰਨ੍ਹਿਆਂ ਵਾਂਗੂੰ ਕੰਧ ਨੂੰ ਟੋਹੰਦੇ ਹਾਂ, ਅਤੇ ਉਨ੍ਹਾਂ ਵਾਂਗੂੰ ਜਿਨ੍ਹਾਂ ਦੀਆਂ ਅੱਖਾਂ ਨਹੀਂ ਅਸੀਂ ਆਪਣਾ ਰਾਹ ਭਾਲਦੇ ਹਾਂ, ਅਸੀਂ ਦੁਪਹਿਰ ਨੂੰ ਸ਼ਾਮ ਵਾਂਗੂੰ ਠੇਡਾ ਖਾਂਦੇ ਹਾਂ, ਬਲਵਾਨਾਂ * ਬੰਜਰ ਭੂਮੀ ਦੇ ਵਿਚਕਾਰ ਅਸੀਂ ਮੁਰਦਿਆਂ ਵਾਂਗੂੰ ਹਾਂ।