Versions
PAV ਹਾਇ ਓਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਅਨ੍ਹੇਰੇ ਨੂੰ ਚਾਨਣ ਦੀ ਥਾਂ, ਅਤੇ ਚਾਨਣ ਨੂੰ ਅਨ੍ਹੇਰ ਦੇ ਥਾਂ ਰੱਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!
IRVPA ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!