Bible Language

Isaiah 5:29 (NLV) New Life Verson

Versions

PAV   ਉਨ੍ਹਾਂ ਦਾ ਗੱਜਣਾ ਸ਼ੇਰਨੀ ਵਾਂਙੁ, ਅਤੇ ਓਹ ਜੁਆਨ ਸ਼ੇਰ ਵਾਂਙੁ ਗੱਜਦੇ ਹਨ, ਓਹ ਘੂਰਦੇ ਹਨ ਅਤੇ ਸ਼ਿਕਾਰ ਫੜਦੇ ਹਨ, ਫੇਰ ਸੁਖਾਲਾ ਹੀ ਲੈ ਜਾਂਦੇ ਹਨ ਤੇ ਛੁਡਾਉਣ ਵਾਲਾ ਕੋਈ ਨਹੀਂ।
IRVPA   ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ।