Bible Language

Isaiah 5:7 (NLV) New Life Verson

Versions

PAV   ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਓਸ ਨਿਆਉਂ ਨੂੰ ਉਡੀਕਿਆ, ਅਤੇ ਵੇਖੋ, ਖ਼ੂਨ! ਧਰਮ ਨੂੰ, ਅਰ ਵੇਖੋ, ਦੁਹਾਈ!।।
IRVPA   ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ। PS