Bible Language

Isaiah 61:10 (NLV) New Life Verson

Versions

PAV   ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਜੀ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਓਸ ਮੈਨੂੰ ਮੁਕਤੀ ਦੇ ਬਸਤ੍ਰ ਪਵਾਏ, ਓਸ ਧਰਮ ਦੇ ਚੋਗੇ ਨਾਲ ਮੈਨੂੰ ਕੱਜਿਆ, ਜਿਵੇਂ ਲਾੜਾ ਸਿਹਰੇ ਨਾਲ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪ ਨੂੰ ਸਿੰਗਾਰਦੀ ਹੈ।
IRVPA   ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।