Bible Language

Isaiah 65:12 (NLV) New Life Verson

Versions

PAV   ਮੈਂ ਤਲਵਾਰ ਨਾਲ ਤੁਹਾਡੀ ਪਰਾਲਭਦ ਬਣਾਵਾਂਗਾ, ਤੁਸੀਂ ਸੱਭੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸਾਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸਾਂ ਸੁਣੀ ਨਾ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ ਸੋ ਤੁਸਾਂ ਚੁਣਿਆ।।
IRVPA   ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ। PEPS