Bible Language

Isaiah 65:15 (NLV) New Life Verson

Versions

PAV   ਤੁਸੀਂ ਆਪਣਾ ਨਾਓਂ ਮੇਰੇ ਚੁਣਿਆਂ ਹੋਇਆਂ ਕੋਲ ਫਿਟਕਾਰ ਲਈ ਛੱਡ ਜਾਓਗੇ, ਅਤੇ ਪ੍ਰਭੁ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਉਂ ਤੋਂ ਬੁਲਾਵੇਗਾ।
IRVPA   ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।