Bible Language

Isaiah 65:16 (NLV) New Life Verson

Versions

PAV   ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸੌਂਹ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸੌਂਹ ਖਾਵੇਗਾ, ਕਿਉਂ ਜੋ ਪਹਿਲੇ ਦੁਖ ਭੁਲਾਏ ਗਏ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਗਏ।।
IRVPA   ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ। PS