Bible Language

Isaiah 65:18 (NLV) New Life Verson

Versions

PAV   ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ ਜੁੱਗ ਖੁਸ਼ੀ ਮਨਾਓ ਅਤੇ ਬਾਗ ਬਾਗ ਹੋਵੋ, ਵੇਖੋ, ਤਾਂ ਯਰੂਸ਼ਲਮ ਲਈ ਅਨੰਦਤਾ, ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।
IRVPA   ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।