Bible Language

Isaiah 65:5 (NLV) New Life Verson

Versions

PAV   ਜਿਹੜੇ ਆਖਦੇ ਹਨ, ਤੂੰ ਇਕੱਲਾ ਰਹੁ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੈਥੋਂ ਪਵਿੱਤ੍ਰ ਹਾਂ। ਏਹ ਮੇਰੇ ਨੱਕ ਵਿੱਚ ਧੂੰਆਂ ਹਨ, ਇੱਕ ਅੱਗ ਜੋ ਸਾਰਾ ਦਿਨ ਬਲਦੀ ਹੈ!
IRVPA   ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ। ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ!