Bible Language

Isaiah 65:7 (NLV) New Life Verson

Versions

PAV   ਤੁਹਾਡੀਆਂ ਬਦੀਆਂ ਦੀ ਵੀ, ਯਹੋਵਾਹ ਆਖਦਾ ਹੈ, ਅਤੇ ਤੁਹਾਡਿਆਂ ਪਿਉ ਦਾਦਿਆਂ ਦੀਆਂ ਬਦੀਆਂ ਦਾ ਵੀ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੈਨੂੰ ਕੁਫਰ ਬਕਿਆ, ਤਦ ਮੈਂ ਓਹਨਾਂ ਦਾ ਪਹਿਲਾ ਕਰਮ ਓਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ ।।
IRVPA   ਤੁਹਾਡੀਆਂ ਬਦੀਆਂ ਦਾ ਬਦਲਾ ਅਤੇ ਤੁਹਾਡੇ ਪੁਰਖਿਆਂ ਦੀਆਂ ਬਦੀਆਂ ਦਾ ਬਦਲਾ ਵੀ, ਯਹੋਵਾਹ ਆਖਦਾ ਹੈ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ ਉਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ। PEPS