Bible Language

Isaiah 66:13 (NLV) New Life Verson

Versions

PAV   ਉਸ ਵਾਂਙੁ ਜਿਹ ਨੂੰ ਉਸ ਦੀ ਮਾਤਾ ਦਿਲਾਸਾ ਦਿੰਦੀ ਹੈ, ਸੋ ਮੈਂ ਤੁਹਾਨੂੰ ਦਿਲਾਸਾ ਦਿਆਂਗਾ, ਅਤੇ ਤੁਸੀਂ ਯਰੂਸ਼ਲਮ ਵਿੱਚ ਦਿਲਾਸਾ ਪਾਓਗੇ।
IRVPA   ਜਿਸ ਤਰ੍ਹਾਂ ਮਾਤਾ ਆਪਣੇ ਬੱਚੇ ਨੂੰ ਦਿਲਾਸਾ ਦਿੰਦੀ ਹੈ, ਉਸੇ ਤਰ੍ਹਾਂ ਮੈਂ ਤੁਹਾਨੂੰ ਦਿਲਾਸਾ ਦਿਆਂਗਾ, ਅਤੇ ਤੁਸੀਂ ਯਰੂਸ਼ਲਮ ਦੇ ਵਿਖੇ ਦਿਲਾਸਾ ਪਾਓਗੇ।