Bible Language

Isaiah 66:2 (NLV) New Life Verson

Versions

PAV   ਏਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਐਉਂ ਏਹ ਸਭ ਹੋ ਗਏ, ਯਹੋਵਾਹ ਦਾ ਵਾਕ ਹੈ। ਮੈ ਅਜੇਹੇ ਜਨ ਉੱਤੇ ਨਿਗਾਹ ਰੱਖਾਂਗਾ, - ਅਧੀਨ ਉੱਤੇ ਅਤੇ ਨਿਮਰ ਆਤਮਾ ਵਾਲੇ ਉੱਤੇ ਜੋ ਮੇਰੇ ਬਚਨ ਤੋਂ ਕੰਬ ਜਾਂਦਾ ਹੈ।।
IRVPA   ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ। PEPS