Bible Language

Isaiah 66:8 (NLV) New Life Verson

Versions

PAV   ਕਿਹ ਨੇ ਅਜੇਹੀ ਗੱਲ ਸੁਣੀ? ਕਿਹ ਨੇ ਅਜੇਹੀਆਂ ਗੱਲਾਂ ਵੇਖੀਆਂ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਜਾਵੇਗਾ? ਯਾ ਇੱਕ ਪੱਲ ਵਿੱਚ ਕੋਈ ਕੌਮ ਜੰਮ ਪਵੇਗੀ? ਜਦੋਂ ਤਾਂ ਸੀਯੋਨ ਨੂੰ ਪੀੜ੍ਹਾਂ ਲੱਗੀਆਂ, ਓਸ ਆਪਣੇ ਪੁੱਤ੍ਰਾਂ ਨੂੰ ਜਣਿਆ।
IRVPA   ਕਿਸ ਨੇ ਅਜਿਹੀ ਗੱਲ ਸੁਣੀ? ਕਿਸ ਨੇ ਅਜਿਹੀਆਂ ਗੱਲਾਂ ਵੇਖੀਆਂ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਸਕਦਾ ਹੈ? ਜਾਂ ਇੱਕ ਪਲ ਵਿੱਚ ਇੱਕ ਕੌਮ ਜੰਮ ਸਕਦੀ ਹੈ। ਪਰ ਜਿਵੇਂ ਹੀ ਸੀਯੋਨ ਨੂੰ ਪੀੜਾਂ ਲੱਗੀਆਂ, ਉਸ ਨੇ ਆਪਣੇ ਬੱਚਿਆਂ ਨੂੰ ਜਨਮ ਦਿੱਤਾ।