Bible Language

Jeremiah 12:8 (NLV) New Life Verson

Versions

PAV   ਮੇਰੀ ਮਿਰਾਸ ਮੇਰੇ ਲਈ ਜੰਗਲੀ ਬਬਰ ਸ਼ੇਰ ਵਾਂਙੁ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਅਵਾਜ਼ ਕੱਢੀ ਹੈ, ਏਸ ਲਈ ਮੈਨੂੰ ਉਸ ਤੋਂ ਘਿਣ ਹੈ।
IRVPA   ਮੇਰੇ ਮਿਰਾਸ ਮੇਰੇ ਲਈ ਜੰਗਲੀ ਬੱਬਰ ਸ਼ੇਰ ਵਾਂਗੂੰ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਆਵਾਜ਼ ਕੱਢੀ ਹੈ, ਇਸ ਲਈ ਮੈਨੂੰ ਉਸ ਤੋਂ ਘਿਣ ਹੈ।