Bible Language

Jeremiah 13:16 (NLV) New Life Verson

Versions

PAV   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਏਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਏਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਹਾੜਾਂ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।
IRVPA   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਰਬਤ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।