Bible Language

Jeremiah 15:9 (NLV) New Life Verson

Versions

PAV   ਉਹ ਜਿਸ ਨੇ ਸੱਤ ਜਣੇ ਸਨ ਮਾੜੀ ਹੋ ਗਈ ਹੈ, ਉਸ ਜਾਨ ਦੇ ਦਿੱਤੀ, ਜਦ ਅੱਜੇ ਦਿਨ ਹੀ ਸੀ ਉਹ ਦਾ ਸੂਰਜ ਲਹਿ ਗਿਆ, ਉਹ ਸ਼ਰਮਿੰਦੀ ਅਤੇ ਬੇਪਤ ਹੋਈ, ਮੈਂ ਓਹਨਾਂ ਦੇ ਰਹਿੰਦੇ ਖੂਹੰਦੇ ਨੂੰ ਓਹਨਾਂ ਦੇ ਵੈਰੀਆਂ ਦੇ ਸਾਹਮਣੇ ਤਲਵਾਰ ਦੇ ਹਵਾਲੇ ਕਰਾਂਗਾ, ਯਹੋਵਾਹ ਦਾ ਵਾਕ ਹੈ।।
IRVPA   ਉਹ ਜਿਸ ਨੇ ਸੱਤ ਜਣੇ ਸਨ ਮਾੜੀ ਹੋ ਗਈ ਹੈ, ਉਸ ਜਾਨ ਦੇ ਦਿੱਤੀ, ਜਦ ਅਜੇ ਦਿਨ ਹੀ ਸੀ ਉਹ ਦਾ ਸੂਰਜ ਲਹਿ ਗਿਆ, ਉਹ ਸ਼ਰਮਿੰਦੀ ਅਤੇ ਬੇਪਤ ਹੋਈ, ਮੈਂ ਉਹਨਾਂ ਦੇ ਰਹਿੰਦੇ-ਖੂਹੰਦੇ ਨੂੰ ਉਹਨਾਂ ਦੇ ਵੈਰੀਆਂ ਦੇ ਸਾਹਮਣੇ ਤਲਵਾਰ ਦੇ ਹਵਾਲੇ ਕਰਾਂਗਾ, ਯਹੋਵਾਹ ਦਾ ਵਾਕ ਹੈ। PS