Bible Language

Jeremiah 22:10 (NLV) New Life Verson

Versions

PAV   ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ ਮਾਰ ਕੇ ਰੋਵੋ, ਕਿਉਂ ਜੋ ਉਹ ਫੇਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।।
IRVPA   {ਯਹੋਅਹਾਜ਼ ਦੇ ਬਾਰੇ ਯਿਰਮਿਯਾਹ ਦਾ ਸੰਦੇਸ਼} PS ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।