Bible Language

Jeremiah 22:11 (NLV) New Life Verson

Versions

PAV   ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਸ਼ੱਲੁਮ ਦੇ ਵਿਖੇ ਜਿਹ ਨੇ ਆਪਣੇ ਪਿਤਾ ਯੋਸ਼ੀਯਾਹ ਦੇ ਥਾਂ ਰਾਜ ਕੀਤਾ ਅਤੇ ਏਸ ਥਾਂ ਤੋਂ ਤੁਰ ਗਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਉਹ ਏਧਰ ਫੇਰ ਨਾ ਆਵੇਗਾ
IRVPA   ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸ਼ੱਲੂਮ ਦੇ ਬਾਰੇ ਜਿਹਨੇ ਆਪਣੇ ਪਿਤਾ ਯੋਸ਼ੀਯਾਹ ਦੇ ਥਾਂ ਰਾਜ ਕੀਤਾ ਅਤੇ ਇਸ ਥਾਂ ਤੋਂ ਤੁਰ ਗਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਭਈ ਉਹ ਇੱਧਰ ਫਿਰ ਨਾ ਆਵੇਗਾ