Bible Language

Jeremiah 2:36 (NLV) New Life Verson

Versions

PAV   ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੈਂ।
IRVPA   ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੀ।