Bible Language

Jeremiah 2:7 (NLV) New Life Verson

Versions

PAV   ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਅੱਛੇ ਪਦਾਰਥ ਖਾਓ, ਪਰ ਤੁਸਾਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮੀਰਾਸ਼ ਨੂੰ ਘਿਣਾਉਣਾ ਕੀਤਾ।
IRVPA   ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਚੰਗੇ ਪਦਾਰਥ ਖਾਓ, ਪਰ ਤੁਸੀਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮਿਰਾਸ ਨੂੰ ਘਿਣਾਉਣਾ ਕੀਤਾ।