Bible Language

Jeremiah 34:2 (NLV) New Life Verson

Versions

PAV   ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, ਜਾਹ ਅਤੇ ਤੂੰ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਆਖ, ਅਤੇ ਉਹ ਨੂੰ ਦੱਸ, ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਏਸ ਨੂੰ ਅੱਗ ਨਾਲ ਸਾੜ ਦੇਵੇਗਾ
IRVPA   ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਜਾ ਅਤੇ ਤੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖ ਅਤੇ ਉਹ ਨੂੰ ਦੱਸ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਦੇਵੇਗਾ