Bible Language

Jeremiah 34:20 (NLV) New Life Verson

Versions

PAV   ਮੈਂ ਓਹਨਾਂ ਨੂੰ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਓਹਨਾਂ ਦੀ ਜਾਨ ਲੇਵੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ!
IRVPA   ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ ਅਤੇ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ!