Bible Language

Jeremiah 34:3 (NLV) New Life Verson

Versions

PAV   ਤੂੰ ਉਸ ਦੇ ਹੱਥੋਂ ਨਾ ਬੱਚੇਂਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਸ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਪਾਤਸ਼ਾਹ ਦੀਆਂ ਅੱਖਾਂ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ
IRVPA   ਤੂੰ ਉਹ ਦੇ ਹੱਥੋਂ ਨਾ ਬਚੇਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਹ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਰਾਜਾ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ