Bible Language

Jeremiah 34:5 (NLV) New Life Verson

Versions

PAV   ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪਿਉ ਦਾਦਿਆਂ ਲਈ ਜਿਹੜੇ ਤੈਥੋਂ ਪਹਿਲਾਂ ਪਾਤਸ਼ਾਹ ਸਨ ਓਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਇ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ।।
IRVPA   ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪੁਰਖਿਆਂ ਲਈ ਜਿਹੜੇ ਤੈਥੋਂ ਪਹਿਲਾਂ ਰਾਜਾ ਹਨ ਉਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਏ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ।