Bible Language

Jeremiah 35:8 (NLV) New Life Verson

Versions

PAV   ਅਸਾਂ ਆਪਣੇ ਪਿਤਾ ਰੇਕਾਬ ਦੇ ਪੁੱਤ੍ਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪੀਓ, ਨਾ ਤੁਸੀਂ, ਨਾ ਤੁਹਾਡੀਆਂ ਤੀਵੀਆਂ ਨਾ ਤੁਹਾਡੇ ਪੁੱਤ੍ਰ ਨਾ ਤੁਹਾਡੀਆਂ ਧੀਆਂ
IRVPA   ਅਸੀਂ ਆਪਣੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪਿਓ, ਨਾ ਤੁਸੀਂ, ਨਾ ਤੁਹਾਡੀਆਂ ਔਰਤਾਂ ਨਾ ਤੁਹਾਡੇ ਪੁੱਤਰ ਨਾ ਤੁਹਾਡੀਆਂ ਧੀਆਂ