Versions
PAV ਏਸ ਦੇ ਪਿੱਛੇ ਕਿ ਪਾਤਸ਼ਾਹ ਨੇ ਉਹ ਲਪੇਟਿਆ ਹੋਇਆ ਅਤੇ ਯਿਰਮਿਯਾਹ ਦੇ ਮੂੰਹ ਦੀਆਂ ਗੱਲਾਂ ਜਿਹੜੀਆਂ ਬਾਰੂਕ ਨੇ ਲਿਖੀਆਂ ਸਨ ਓਹ ਸਾੜ ਦਿੱਤੀਆਂ, ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਦੇ ਕੋਲ ਆਇਆ ਕਿ
IRVPA {ਯਿਰਮਿਯਾਹ ਦੁਆਰਾ ਇੱਕ ਹੋਰ ਪੁਸਤਕ ਲਿਖਣਾ} PS ਇਸ ਦੇ ਪਿੱਛੇ ਕਿ ਰਾਜਾ ਨੇ ਉਹ ਲਪੇਟਿਆ ਹੋਇਆ ਪੱਤਰ ਅਤੇ ਯਿਰਮਿਯਾਹ ਦੇ ਮੂੰਹ ਦੀਆਂ ਗੱਲਾਂ ਜਿਹੜੀਆਂ ਬਾਰੂਕ ਨੇ ਲਿਖੀਆਂ ਸਨ ਉਹ ਸਾੜ ਦਿੱਤੀਆਂ, ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਦੇ ਕੋਲ ਆਇਆ ਕਿ