Bible Language

Jeremiah 37:7 (NLV) New Life Verson

Versions

PAV   ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਪਾਤਸ਼ਾਹ ਨੂੰ ਜਿਹ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਘੱਲਿਆ ਹੈ ਏਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫੇਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ
IRVPA   ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਭੇਜਿਆ ਹੈ ਇਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫਿਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ