Bible Language

Jeremiah 49:16 (NLV) New Life Verson

Versions

PAV   ਤੇਰੇ ਭਿਆਣਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚਟਾਨਾਂ ਦੀਆਂ ਤੇੜਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਹਲਣਾ ਉਕਾਬ ਵਾਂਙੁ ਉੱਚਾ ਬਣਾਵੇਂ, ਪਰ ਮੈਂ ਤੈਨੂੰ ਉੱਥੋਂ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।।
IRVPA   ਤੇਰੇ ਭਿਆਨਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚੱਟਾਨਾਂ ਦੀਆਂ ਦਰਾਰਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਲ੍ਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।