Bible Language

Jeremiah 49:30 (NLV) New Life Verson

Versions

PAV   ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੁੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ।।
IRVPA   ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੂੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ।