Bible Language

Jeremiah 49:5 (NLV) New Life Verson

Versions

PAV   ਵੇਖ, ਮੈਂ ਤੇਰੇ ਉੱਤੇ ਭੌ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੁ ਦਾ ਵਾਕ ਹੈ, ਓਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੋਂ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ।
IRVPA   ਵੇਖ, ਮੈਂ ਤੇਰੇ ਉੱਤੇ ਭੋਂ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੂ ਦਾ ਵਾਕ ਹੈ, ਉਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ-ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੇ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ।