Bible Language

Jeremiah 4:11 (NLV) New Life Verson

Versions

PAV   ਉਸ ਵੇਲੇ ਏਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ. - ਉਡਾਉਣ ਯਾ ਸਾਫ ਕਰਨ ਲਈ ਨਹੀਂ,
IRVPA   ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ,